ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰਾਵਤੀ 'ਚ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ-ਪੱਥਰ

ਅਮਰਾਵਤੀ, 2 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰਾਵਤੀ ਰਾਜਧਾਨੀ ਸ਼ਹਿਰ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ, ਸੜਕਾਂ, ਰੱਖਿਆ, ਰੇਲਵੇ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ-ਪੱਥਰ ਰੱਖਿਆ ਅਤੇ ਰਾਸ਼ਟਰ ਨੂੰ 58,000 ਕਰੋੜ ਰੁਪਏ ਤੋਂ ਵੱਧ ਦੇ ਸਮਰਪਿਤ ਕੀਤੇ। ਇਸ ਦੌਰਾਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਅਤੇ ਹੋਰ ਨੇਤਾ ਵੀ ਮੌਜੂਦ ਹਨ।