ਪਾਣੀਆਂ ਦੇ ਮੁੱਦੇ 'ਤੇ ਹਰਿਆਣਾ ਦੀਆਂ ਸਾਰੀਆਂ ਪਾਰਟੀਆਂ ਦੀ ਮੀਟਿੰਗ ਹੋਈ ਖਤਮ
ਚੰਡੀਗੜ੍ਹ, 3 ਮਈ-ਪਾਣੀਆਂ ਦੇ ਮੁੱਦੇ 'ਤੇ ਹਰਿਆਣਾ ਦੀਆਂ ਸਾਰੀਆ ਪਾਰਟੀਆਂ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੁੱਖ ਮੰਤਰੀ ਹਰਿਆਣਾ ਕੁਝ ਹੀ ਮਿੰਟਾਂ ਬਾਅਦ ਪ੍ਰੈਸ ਕਾਨਫਰੰਸ ਕਰਨਗੇ।