JALANDHAR WEATHER

ਉਮਰ ਅਬਦੁੱਲਾ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 3 ਮਈ - ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ