ਹਵਾਈ ਸੈਨਾ ਦੇ ਮੁਖੀ ਏਅਰ ਮਾਰਸ਼ਲ ਏਪੀ ਸਿੰਘ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ - ਸੂਤਰ
ਨਵੀਂ ਦਿੱਲੀ, 4 ਮਈ - ਸੂਤਰਾਂ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ, ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
;
;
;
;
;
;
;
;
;