JALANDHAR WEATHER

ਰੱਖਿਆ ਮੰਤਰੀ ਰਾਜਨਾਥ ਸਿੰਘ ਕੱਲ੍ਹ ਜਾਪਾਨ ਦੇ ਰੱਖਿਆ ਮੰਤਰੀ ਨਾਲ ਦੁਵੱਲੀ ਮੀਟਿੰਗ ਕਰਨਗੇ

ਨਵੀਂ ਦਿੱਲੀ, 4 ਮਈ - ਰੱਖਿਆ ਮੰਤਰੀ ਰਾਜਨਾਥ ਸਿੰਘ ਕੱਲ੍ਹ ਨਵੀਂ ਦਿੱਲੀ ਵਿਚ ਜਾਪਾਨੀ ਰੱਖਿਆ ਮੰਤਰੀ ਜਨਰਲ ਨਕਾਟਾਨੀ ਨਾਲ ਦੁਵੱਲੀ ਮੀਟਿੰਗ ਕਰਨਗੇ। ਦੋਵੇਂ ਧਿਰਾਂ ਮੌਜੂਦਾ ਖੇਤਰੀ ਅਤੇ ਅੰਤਰਰਾਸ਼ਟਰੀ ਸੁਰੱਖਿਆ ਸਥਿਤੀ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ ਅਤੇ ਦੁਵੱਲੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ 'ਤੇ ਚਰਚਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ