ਸੀ.ਆਈ.ਐਸ.ਐਫ. ਡਾਇਰੈਕਟਰ ਜਨਰਲ ਭੱਟੀ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ

ਸ੍ਰੀਨਗਰ, 4 ਮਈ - ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਡਾਇਰੈਕਟਰ ਜਨਰਲ ਆਰ.ਐਸ. ਭੱਟੀ ਨੇ ਅੱਜ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ।