JALANDHAR WEATHER

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਫ਼ਾਜ਼ਿਲਕਾ ਦੇ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਬੰਦ

ਫ਼ਾਜ਼ਿਲਕਾ, 7 ਮਈ (ਸਤਿੰਦਰ ਸਿੰਘ)-ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਬੀਤੀ ਦੇਰ ਰਾਤ ਪੀ.ਓ.ਕੇ. ਵਿਖੇ ਆਪ੍ਰੇਸ਼ਨ ਸਿੰਦੂਰ ਤਹਿਤ ਕੀਤੀ ਗਈ ਕਾਰਵਾਈ ਤੋਂ ਬਾਅਦ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਸਾਂਝੀ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ