ਸਾਡੀਆਂ ਹਥਿਆਰਬੰਦ ਸੈਨਾਵਾਂ ’ਤੇ ਹੈ ਮਾਣ- ਰਾਹੁਲ ਗਾਂਧੀ

ਨਵੀਂ ਦਿੱਲੀ, 7 ਮਈ- ਆਪ੍ਰੇਸ਼ਨ ਸਿੰਦੂਰ ’ਤੇ, ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸਾਡੀਆਂ ਹਥਿਆਰਬੰਦ ਸੈਨਾਵਾਂ ’ਤੇ ਮਾਣ ਹੈ। ਜੈ ਹਿੰਦ!