JALANDHAR WEATHER

ਕੇਂਦਰੀ ਜੇਲ੍ਹ ਤੇ ਸੈਨਿਕ ਸਕੂਲ 'ਚ ਹੋਵੇਗਾ ਰਾਤ 9 ਤੋਂ 9:30 ਵਜੇ ਤੱਕ ਬਲੈਕ ਆਊਟ

ਕਪੂਰਥਲਾ,  7 ਮਈ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦਿਆਂ ਕਪੂਰਥਲਾ ਵਿਚ ਅਭਿਆਸ ਵਜੋਂ ਅੱਜ ਰਾਤ 9 ਤੋਂ 9:30 ਵਜੇ ਤੱਕ ਕੇਂਦਰੀ ਜੇਲ੍ਹ ਕਪੂਰਥਲਾ ਤੇ ਸੈਨਿਕ ਸਕੂਲ ਕਪੂਰਥਲਾ ਵਿਚ ਬਲੈਕ ਆਊਟ ਹੋਵੇਗਾ। ਜ਼ਿਕਰਯੋਗ ਹੈ ਕਿ ਭਾਵੇਂ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੌਕ ਡਰਿੱਲ ਕਰਵਾਈ ਜਾ ਰਹੀ ਹੈ ਤੇ ਕਪੂਰਥਲਾ ਜ਼ਿਲ੍ਹਿਆਂ ਦੀ ਸੂਚੀ ਵਿਚ ਨਹੀਂ ਪਰ ਇਹਤਿਹਾਤ ਦੇ ਤੌਰ 'ਤੇ ਜ਼ਿਲ੍ਹੇ ਦੇ ਇਨ੍ਹਾਂ ਪ੍ਰਮੁੱਖ ਅਦਾਰਿਆਂ ਵਿਚ ਸਮੂਹ ਵਿਭਾਗਾਂ ਦੇ ਸਹਿਯੋਗ ਨਾਲ ਇਹ ਮੌਕ ਡਰਿੱਲ ਹੋਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ