56 ਪੀ. ਸੀ. ਐਸ. ਅਧਿਕਾਰੀਆਂ ਦੀਆਂ ਬਦਲੀਆਂ

.jpeg)
.jpeg)
.jpeg)
.jpeg)
.jpeg)
.jpeg)
.jpeg)
.jpeg)
.jpeg)

ਮਮਦੋਟ (ਫ਼ਿਰੋਜ਼ਪੁਰ) 7 ਮਈ (ਰਾਜਿੰਦਰ ਸਿੰਘ ਹਾਂਡਾ) ਪੰਜਾਬ ਸਰਕਾਰ ਵੱਲੋਂ ਅੱਜ 56 ਪੀ ਸੀ ਐਸ ਅਧਿਕਾਰੀਆਂ ਦੀਆਂ ਜਿੱਥੇ ਬਦਲੀਆਂ ਕੀਤੀਆਂ ਗਈਆਂ ਹਨ, ਉੱਥੇ ਸਰਹੱਦੀ ਜ਼ਿਲ੍ਹਿਆਂ ਵਿੱਚ ਖਾਲੀ ਪਈਆਂ ਜਾਂ ਵਾਧੂ ਚਾਰਜਾਂ ਅਧੀਨ ਚੱਲ ਰਹੀਆਂ ਸੀਟਾਂ ਤੇ 10 ਤਹਿਸੀਲਦਾਰ ਅਤੇ 18 ਨਾਇਬ ਤਹਿਸੀਲਦਾਰ ਤਾਇਨਾਤ ਕਰ ਦਿੱਤੇ ਗਏ ਹਨ।