ਲਾਹੌਰ ਹਵਾਈ ਅੱਡੇ ਨੇੜੇ ਹੋਏ ਤਿੰਨ ਧਮਾਕੇ
.jpeg)
ਇਸਲਾਮਾਬਾਦ, 8 ਮਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਹਵਾਈ ਅੱਡੇ ਨੂੰ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਕ ਤੋਂ ਬਾਅਦ ਇਕ ਤਿੰਨ ਧਮਾਕੇ ਹੋਏ ਹਨ।