ਪੰਜਾਬ ਪੁਲਿਸ ਨੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਛੁੱਟੀਆਂ ਕੀਤੀਆਂ ਰੱਦ

ਚੰਡੀਗੜ੍ਹ, 8 ਮਈ- ਪੁਲਿਸ ਵਿਭਾਗ ਨੇ ਪੰਜਾਬ ਪੁਲਿਸ ਦੇ ਆਪਣੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਹਨ। ਇਹ ਫ਼ੈਸਲਾ ਭਾਰਤ ਵਲੋਂ ਪਾਕਿਸਤਾਨ ’ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਲਿਆ ਗਿਆ ਹੈ।