JALANDHAR WEATHER

ਆਪਸੀ ਲੜਾਈ ’ਚ ਗੋਲੀ ਲੱਗਣ ਨਾਲ ਸਰਪੰਚ ਜ਼ਖਮੀ

ਓਠੀਆ, (ਅੰਮ੍ਰਿਤਸਰ), 8 ਮਈ, (ਗੁਰਵਿੰਦਰ ਸਿੰਘ ਛੀਨਾ)- ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਸਰਹੱਦੀ ਪਿੰਡ ਕੋਟ ਸਿੱਧੂ ਵਿਖੇ ਬੀਤੀ ਰਾਤ ਰਸਤੇ ਤੋਂ ਲੰਘਣ ’ਤੇ ਪਿੰਡ ਦੇ ਸਾਬਕਾ ਸਰਪੰਚ ਕਾਲਾ ਸਿੰਘ ਨਾਲ ਹੋਈ ਲੜਾਈ ਵਿਚ ਪਿੰਡ ਦੇ ਮੌਜੂਦਾ ਸਰਪੰਚ ਜਤਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਉਸ ਦੇ ਚਾਚੇ ਦਾ ਲੜਕਾ ਅਰਸ਼ਦੀਪ ਸਿੰਘ ਗੋਲੀ ਲੱਗਣ ਨਾਲ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਪਰਿਵਾਰ ਵਲੋਂ ਦਾਖਲ ਕਰਵਾਇਆ ਗਿਆ। ਸਰਹੱਦੀ ਥਾਣਾ ਭਿੰਡੀਸੈਦਾਂ ਦੀ ਪੁਲਿਸ ਨੇ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਦੋਸ਼ੀਆਂ ’ਤੇ ਮਾਮਲਾ ਦਰਜ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ