JALANDHAR WEATHER

ਨੰਗਲ ਡੈਮ ਵਿਖੇ ਪਹੁੰਚੇ ਬੀ.ਬੀ.ਐਮ.ਬੀ. ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ

ਨੰਗਲ, 5 ਮਈ- ਨੰਗਲ ਡੈਮ ਵਿਖੇ ਪਹੁੰਚੇ ਬੀ.ਬੀ.ਐਮ.ਬੀ. ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੂੰ ਅੱਜ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂ ਅਤੇ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਦੇ ਚੇਅਰਮੈਨ ਡਾ. ਸੰਜੀਵ ਗੌਤਮ ਵਲੋਂ ਸਾਥੀਆਂ ਸਮੇਤ ਅੰਦਰ ਜਾਣ ਤੋਂ ਰੋਕਿਆ ਗਿਆ। ਡੀ.ਐਸ.ਪੀ. ਨੰਗਲ ਕੁਲਵੀਰ ਸਿੰਘ ਠੱਕਰ ਸੰਧੂ ਵਲੋਂ ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਸੁਰੱਖਿਤ ਥਾਂ ’ਤੇ ਪਹੁੰਚਾਇਆ ਗਿਆ। ਇਸ ਦੀ ਪੁਸ਼ਟੀ ਸੰਜੀਵ ਗੌਤਮ ਵਲੋਂ ਅਜੀਤ ਨਾਲ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ