ਆਪ੍ਰੇਸ਼ਨ ਸੰਧੂਰ ਅਜੇ ਵੀ ਰਹੇਗਾ ਜਾਰੀ - ਰੱਖਿਆ ਮੰਤਰੀ ਰਾਜਨਾਥ ਸਿੰਘ

ਨਵੀਂ ਦਿੱਲੀ, 8 ਮਈ-ਆਪ੍ਰੇਸ਼ਨ ਸੰਧੂਰ ਅਜੇ ਵੀ ਰਹੇਗਾ ਜਾਰੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ।