ਭਲਕੇ ਜੰਮੂ, ਸਾਂਬਾ, ਕਠੂਆ, ਰਾਜੌਰੀ ਤੇ ਪੁੰਛ ਜ਼ਿਲ੍ਹਿਆਂ ਦੇ ਸਾਰੇ ਸਕੂਲ- ਕਾਲਜ ਰਹਿਣਗੇ ਬੰਦ

ਜੰਮੂ, 8 ਮਈ-ਮੌਜੂਦਾ ਸਥਿਤੀ ਦੇ ਮੱਦੇਨਜ਼ਰ ਜੰਮੂ, ਸਾਂਬਾ, ਕਠੂਆ, ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ਦੇ ਸਾਰੇ ਸਕੂਲ, ਕਾਲਜ ਅਤੇ ਵਿਦਿਅਕ ਸੰਸਥਾਵਾਂ (ਨਿੱਜੀ ਅਤੇ ਸਰਕਾਰੀ) ਕੱਲ੍ਹ, 9 ਮਈ ਨੂੰ ਵੀ ਬੰਦ ਰਹਿਣਗੀਆਂ। ਡਵੀਜ਼ਨਲ ਕਮਿਸ਼ਨਰ ਜੰਮੂ ਨੇ ਇਹ ਜਾਣਕਾਰੀ ਦਿੱਤੀ।