JALANDHAR WEATHER

ਜੰਮੂ-ਕਸ਼ਮੀਰ ਦੇ ਅਖਨੂਰ 'ਚ ਵੱਜੇ ਸਾਇਰਨ, ਲੋਕ ਸਹਿਮੇ

ਜੰਮੂ, 8 ਮਈ-ਜੰਮੂ-ਕਸ਼ਮੀਰ ਦੇ ਅਖਨੂਰ ਵਿਚ ਸਾਇਰਨ ਸੁਣਾਈ ਦੇ ਰਹੇ ਹਨ। ਹੋਰ ਵੇਰਵਿਆਂ ਦੀ ਉਡੀਕ ਹੈ। ਧਮਾਕਿਆਂ ਦੀ ਆਵਾਜ਼ ਵੀ ਸੁਣਾਈ ਦਿੱਤੀ ਹੈ। ਲੋਕਾਂ ਵਿਚ ਸਹਿਮ ਦਾ ਮਾਹੌਲ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ