ਅੰਮ੍ਰਿਤਸਰ ਏਅਰਪੋਰਟ ਦੇ ਨਜ਼ਦੀਕ ਰਡਾਲਾ ਪਿੰਡ 'ਤੇ ਹੋਏ ਹਵਾਈ ਹਮਲੇ
ਅੰਮ੍ਰਿਤਸਰ (ਅਟਾਰੀ), 8 ਮਈ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ ਅਟਾਰੀ)-ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਬਿਲਕੁਲ ਨਜਦੀਕ ਪਿੰਡ ਰਡਾਲਾ ਵਿਖੇ ਪਾਕਿਸਤਾਨ ਵਾਲੇ ਪਾਸਿਓਂ ਹਮਲਾ ਕੀਤੇ ਜਾਣ ਸਬੰਧੀ ਸੂਚਨਾ ਪ੍ਰਾਪਤ ਹੋਈ ਹੈ।