ਡੀ.ਸੀ. ਚੰਡੀਗੜ੍ਹ ਵਲੋਂ ਸਾਇਰਨ ਦੀ ਆਵਾਜ਼ ਸੁਣ ਕੇ ਲੋਕਾਂ ਨੂੰ ਆਪਣੀਆਂ ਸਾਰੀਆਂ ਲਾਈਟਾਂ ਬੰਦ ਕਰਨ ਦੀ ਅਪੀਲ
ਚੰਡੀਗੜ੍ਹ, 8 ਮਈ-ਚੱਲ ਰਹੀ ਐਮਰਜੈਂਸੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ, ਸਾਰੇ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਾਇਰਨ ਦੀ ਆਵਾਜ਼ ਸੁਣ ਕੇ ਤੁਰੰਤ ਆਪਣੀਆਂ ਸਾਰੀਆਂ ਲਾਈਟਾਂ ਬੰਦ ਕਰ ਦੇਣ ਅਤੇ ਬਾਹਰ ਜਾਂ ਛੱਤਾਂ 'ਤੇ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ।