ਜੈਸਲਮੇਰ ਵਿਚ ਪਾਕਿਸਤਾਨੀ ਹਵਾਈ ਸੈਨਾ ਦਾ ਪਾਇਲਟ ਲੜਾਕੂ ਜਹਾਜ਼ ਵਿਚੋਂ ਨਿਕਲਣ ਤੋਂ ਬਾਅਦ ਗ੍ਰਿਫ਼ਤਾਰ

ਜੈਸਲਮੇਰ , 9 ਮਈ - ਪਾਕਿਸਤਾਨੀ ਹਵਾਈ ਸੈਨਾ ਦੇ ਇਕ ਪਾਇਲਟ ਨੂੰ ਜੈਸਲਮੇਰ ਉੱਤੇ ਆਪਣੇ ਲੜਾਕੂ ਜਹਾਜ਼ ਵਿਚੋਂ ਨਿਕਲਣ ਤੋਂ ਬਾਅਦ ਭਾਰਤੀ ਸੁਰੱਖਿਆ ਬਲਾਂ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਾਇਲਟ ਦੀ ਪਛਾਣ ਦਾ ਖ਼ੁਲਾਸਾ ਨਹੀਂ ਕੀਤਾ ਗਿਆ ਹੈ।