ਪੰਜਾਬ ਸਰਕਾਰ ਵਲੋਂ ਸਾਰੇ ਆਈ.ਏ.ਐਸ. ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 9 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਾਰੇ ਆਈ.ਏ.ਐਸ. ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਹੋਰ ਅਧਿਕਾਰੀਆਂ ਨੂੰ ਵੀ ਆਪਣਾ ਸਟੇਸ਼ਨ ਨਾ ਛੱਡ ਕੇ ਜਾਣ ਦੀ ਹਦਾਇਤ ਕੀਤੀ ਗਈ ਹੈ।