JALANDHAR WEATHER

ਬੀ.ਸੀ.ਸੀ.ਆਈ. ਨੇ ਆਈ.ਪੀ.ਐਲ. ਕੀਤਾ ਮੁਲਤਵੀ

ਬੈਂਗਲੁਰੂ, 9 ਮਈ- ਭਾਰਤ ਪਾਕਿਸਤਾਨ ਵਿਚਾਲੇ ਵੱਧ ਰਹੇ ਤਣਾਅ ਦੇ ਕਾਰਨ ਬੀ.ਸੀ.ਸੀ.ਆਈ. ਨੇ ਆਈ.ਪੀ.ਐਲ. ਦੇ ਮੈਚ ਫਿਲਹਾਲ ਲਈ ਮੁਲਤਵੀ ਕਰ ਦਿੱਤੇ ਹਨ, ਹਾਲਾਂਕਿ ਉਨ੍ਹਾਂ ਵਲੋਂ ਨਵੀਆਂ ਤਾਰੀਖ਼ਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਦੇ 12 ਲੀਗ ਮੈਚ ਹੋਣੇ ਅਜੇ ਬਾਕੀ ਹਨ। ਟੂਰਨਾਮੈਂਟ ਦਾ ਫਾਈਨਲ ਮੈਚ 25 ਮਈ ਨੂੰ ਹੋਣਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ