ਰਾਜਨਾਥ ਸਿੰਘ ਵਲੋਂ ਸੁਰੱਖਿਆ ਸਮੀਖਿਆ ਮੀਟਿੰਗ ਜਾਰੀ

ਨਵੀਂ ਦਿੱਲੀ, 9 ਮਈ- ਸਾਊਥ ਬਲਾਕ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਸੀ.ਡੀ.ਐਸ. ਜਨਰਲ ਅਨਿਲ ਚੌਹਾਨ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ, ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਅਤੇ ਰੱਖਿਆ ਸਕੱਤਰ ਆਰ.ਕੇ. ਸਿੰਘ ਨਾਲ ਸਥਿਤੀ ਦੀ ਸਮੀਖਿਆ ਕਰ ਰਹੇ ਹਨ।