ਜੇ.ਪੀ. ਨੱਢਾ ਸਿਹਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

ਨਵੀਂ ਦਿੱਲੀ, 9 ਮਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਸਿਹਤ ਬੁਨਿਆਦੀ ਢਾਂਚੇ ਅਤੇ ਤਿਆਰੀ ਬਾਰੇ ਸਿਹਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ।