ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸ ਯੂਨੀਵਰਸਿਟੀ ਵਲੋਂ 12 ਮਈ ਤੱਕ ਕਲਾਸਾਂ ਮੁਲਤਵੀ

ਨੂਰਪੁਰ ਬੇਦੀ, (ਰੂਪਨਗਰ), 9 ਮਈ (ਹਰਦੀਪ ਸਿੰਘ ਢੀਂਡਸਾ)- ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣਾ ਵਲੋਂ ਯੂਨੀਵਰਸਿਟੀ ਦੇ ਸਮੂਹ ਕਾਲਜਾਂ ਵਿਚ 9 ਤੋਂ 12 ਮਈ ਤੱਕ ਸਾਰੀਆਂ ਕਲਾਸਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।