JALANDHAR WEATHER

ਕਪੂਰਥਲਾ 'ਚ ਬਲੈਕ ਆਊਟ

ਕਪੂਰਥਲਾ, 10 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਪੂਰਥਲਾ ਵਿਚ ਬਲੈਕਆਊਟ ਲਾਗੂ ਕਰ ਦਿੱਤਾ ਹੈ ਕਿਉਂਕਿ ਡਰੋਨ ਦੀ ਆਵਾਜਾਈ ਸੰਬੰਧੀ ਕੁਝ ਜਾਣਕਾਰੀ ਮਿਲੀ ਹੈ। ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਪੂਰੀ ਤਰ੍ਹਾਂ ਬਲੈਕਆਊਟ ਦੀ ਪਾਲਣਾ ਕਰਨ। ਸਾਡੇ ਸੁਰੱਖਿਆ ਬਲ ਨਾਗਰਿਕਾਂ ਦੀ ਪੂਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਕਿਰਪਾ ਕਰਕੇ ਸੁਚੇਤ ਰਹੋ ਅਤੇ ਘਬਰਾਓ ਨਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ