ਰਾਜਸਥਾਨ ਦੇ ਗੰਗਾਨਗਰ ਇਲਾਕੇ ਵਿਚ ਜ਼ੋਰਦਾਰ ਧਮਾਕੇ
ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)- ਅਬੋਹਰ ਦੇ ਨਾਲ ਲੱਗਦੇ ਰਾਜਸਥਾਨ ਦੇ ਜ਼ਿਲ੍ਹਾ ਸ੍ਰੀ ਗੰਗਾਨਗਰ ਦੇ ਕੁਝ ਸਰਹੱਦੀ ਇਲਾਕਿਆਂ ਵਿਚ ਕੁਝ ਸਮਾਂ ਪਹਿਲਾ ਜ਼ੋਰਦਾਰ ਧਮਾਕੇ ਹੋਏ ਹਨ।