JALANDHAR WEATHER

ਅੰਮ੍ਰਿਤਸਰ-ਚੰਡੀਗੜ੍ਹ ਐਕਸਪ੍ਰੈਸ ਸਮੇਤ ਕਈ ਰੇਲ ਗੱਡੀਆਂ ਰੱਦ ਕਰਨ ਦਾ ਫੈਸਲਾ

ਅੰਮ੍ਰਿਤਸਰ, 10 ਮਈ (ਗਗਨਦੀਪ ਸ਼ਰਮਾ)-ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਤਨਾਅਪੂਰਨ ਮਾਹੌਲ ਦੇ ਚਲਦਿਆਂ ਰੇਲਵੇ ਵਲੋਂ ਅੰਮ੍ਰਿਤਸਰ-ਚੰਡੀਗੜ੍ਹ ਐਕਸਪ੍ਰੈਸ ਸਮੇਤ ਕਈ ਰੇਲ ਗੱਡੀਆਂ ਅਸਥਾਈ ਤੋਰ 'ਤੇ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ