ਲੁਧਿਆਣਾ ਵਿਚ ਰੈੱਡ ਅਲਰਟ ਖਤਮ
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪ੍ਰਸ਼ਾਸਨ ਵੱਲੋਂ ਕੁਝ ਸਮਾਂ ਪਹਿਲਾਂ ਸ਼ਹਿਰ ਵਿਚ ਕੀਤਾ ਗਿਆ ਰੈੱਡ ਅਲਰਟ ਨੂੰ ਖਤਮ ਕਰ ਦਿੱਤਾ ਗਿਆ ਹੈ ਇਹ ਜਾਣਕਾਰੀ ਡਿਪਟੀ ਕਮਿਸ਼ਨ ਵੱਲੋ ਟਵਿਟਰ ਹੈਂਡਲ ਤੇ ਦਿੱਤੀ ਗਈ ਹੈ।