JALANDHAR WEATHER

ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ - ਡਿਪਟੀ ਕਮਿਸ਼ਨਰ ਲੁਧਿਆਣਾ

ਹਲਵਾਰਾ/ਮੁਲਾਂਪੁਰ ਦਾਖਾ (ਲੁਧਿਆਣਾ), 10 ਮਈ (ਮਨਦੀਪ ਸਿੰਘ ਉੱਭੀ/ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਜ਼ਿਲ੍ਹੇ ਦੇ ਆਸ-ਪਾਸ ਦੇ ਇਲਾਕਿਆਂ ਵਿਚ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਰੈੱਡ ਅਲਰਟ ਘੋਸ਼ਿਤ ਕੀਤਾ ਗਿਆ ਸੀ। ਕਰੀਬ ਦੋ ਘੰਟੇ ਬਾਅਦ ਹੀ ਰੈੱਡ ਅਲਰਟ ਖਤਮ ਕਰ ਦਿੱਤਾ ਗਿਆ ਤੇ ਐਕਸ ਪੋਸਟ ਪਾ ਕੇ ਲੋਕਾਂ ਨੂੰ ਸੂਚਿਤ ਕੀਤਾ ਕਿ ਘਬਰਾਉਣ ਦੀ ਲੋੜ ਨਹੀਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ