JALANDHAR WEATHER

ਅਸਮਾਨ ਤੋਂ ਡਿੱਗਣ ਵਾਲੇ ਮਲਬੇ ਦੀ ਵੀਡੀਓਗ੍ਰਾਫ਼ੀ ਜਾਂ ਫ਼ੋਟੋਗ੍ਰਾਫ਼ੀ ਨਾ ਕੀਤੀ ਜਾਵੇ- ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ

ਫ਼ਿਰੋਜ਼ਪੁਰ, 10 ਮਈ (ਲਖਵਿੰਦਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਸਮਾਨ ਤੋਂ ਕਿਸੇ ਵੀ ਤਰ੍ਹਾਂ ਦਾ ਮਲਬਾ ਜੇਕਰ ਧਰਤੀ ’ਤੇ ਡਿੱਗਦਾ ਹੈ ਤਾਂ ਉਨ੍ਹਾਂ ਦੀ ਵੀਡੀਓਗ੍ਰਾਫ਼ੀ ਜਾਂ ਫ਼ੋਟੋਗ੍ਰਾਫ਼ੀ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਇਨ੍ਹਾਂ ਮਲਬਿਆਂ ਦੇ ਨੇੜੇ ਵੀ ਨਾ ਜਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਅਤੇ ਆਰਮੀ ਵਲੋਂ ਮੌਕੇ ’ਤੇ ਜਾ ਕੇ ਦੇਖਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ