ਰਾਜਪੁਰਾ 'ਚ ਮੌਸਮ ਦਾ ਬਦਲਿਆ ਮਿਜਾਜ਼, ਬਾਰਿਸ਼ ਸ਼ੁਰੂ

ਰਾਜਪੁਰਾ, 10 ਮਈ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਅਤੇ ਆਲੇ-ਦੁਆਲੇ ਖੇਤਰ ਵਿਚ ਦੁਪਹਿਰ ਤੱਕ ਮੌਸਮ ਤਪ ਰਿਹਾ ਸੀ ਪਰ ਸ਼ਾਮ ਹੁੰਦੇ ਹੀ ਇਕਦਮ ਠੰਡੀ ਹਵਾ ਚੱਲੀ ਅਤੇ ਉਸ ਤੋਂ ਬਾਅਦ ਬਾਰਿਸ਼ ਸ਼ੁਰੂ ਹੋ ਗਈ ਤੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ।