JALANDHAR WEATHER

ਰਾਤ ਭਰ ਦੀ ਗੱਲਬਾਤ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਜੰਗਬੰਦੀ 'ਤੇ ਸਹਿਮਤ

ਨਵੀਂ ਦਿੱਲੀ, 10 ਮਈ-ਪਾਕਿਸਤਾਨ ਨੇ ਭਾਰਤ ਨਾਲ ਜੰਗਬੰਦੀ ਦਾ ਐਲਾਨ ਕੀਤਾ ਹੈ। ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨੇ ਸ਼ਨੀਵਾਰ ਸ਼ਾਮ 5.30 ਵਜੇ ਸੋਸ਼ਲ ਮੀਡੀਆ 'ਤੇ ਲਿਖਿਆ - ਭਾਰਤ ਅਤੇ ਪਾਕਿਸਤਾਨ ਤੁਰੰਤ ਜੰਗਬੰਦੀ 'ਤੇ ਸਹਿਮਤ ਹੋ ਗਏ ਹਨ। ਪਾਕਿਸਤਾਨ ਨੇ ਹਮੇਸ਼ਾ ਆਪਣੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨਾਲ ਸਮਝੌਤਾ ਕੀਤੇ ਬਿਨਾਂ ਸ਼ਾਂਤੀ ਅਤੇ ਸੁਰੱਖਿਆ ਲਈ ਯਤਨਸ਼ੀਲ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ