JALANDHAR WEATHER

ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵਲੋਂ ਲਗਾਈਆਂ ਪਾਬੰਦੀਆਂ ਵਾਪਸ ਲਈਆਂ ਗਈਆਂ

ਫਿਰੋਜ਼ਪੁਰ, 10 ਮਈ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ) ਭਾਰਤ-ਪਾਕਿਸਤਾਨ ਜੰਗ ਦੇ ਤਣਾਅ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵਲੋਂ ਨਾਗਰਿਕਾਂ ਦੀ ਸੁਰੱਖਿਆ ਲਈ ਲਗਾਈਆਂ ਗਈਆਂ ਪਾਬੰਦੀਆਂ ਵਾਪਸ ਲੈ ਲਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿਵਲ ਡਰੋਨ ਉਡਾਉਣ 'ਤੇ ਪਾਬੰਦੀ ਨੂੰ ਛੱਡ ਕੇ, ਜ਼ਿਲ੍ਹੇ ਵਿੱਚ ਲਗਾਏ ਗਏ ਸਾਰੇ ਪਾਬੰਦੀਸ਼ੁਦਾ ਹੁਕਮ ਤੁਰੰਤ ਪ੍ਰਭਾਵ ਨਾਲ ਹਟਾ ਦਿੱਤੇ ਗਏ ਹਨ। ਆਮ ਕੰਮ ਪਹਿਲਾਂ ਵਾਂਗ ਮੁੜ ਸ਼ੁਰੂ ਕੀਤਾ ਜਾ ਸਕਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ