ਜ਼ਿਲ੍ਹੇ ਅੰਦਰ ਲਗਾਏ ਪਾਬੰਦੀ ਦੇ ਹੁਕਮ ਲਏ ਵਾਪਿਸ - ਡੀ.ਸੀ. ਅੰਮ੍ਰਿਤਸਰ
ਅੰਮ੍ਰਿਤਸਰ, 10 ਮਈ-ਜ਼ਿਲ੍ਹੇ ਅੰਦਰ ਲਗਾਏ ਗਏ ਸਾਰੇ ਪਾਬੰਦੀਸ਼ੁਦਾ ਹੁਕਮ, ਸਿਵਲੀਅਨ ਡਰੋਨ ਉਡਾਉਣ 'ਤੇ ਪਾਬੰਦੀ ਨੂੰ ਛੱਡ ਕੇ, ਤੁਰੰਤ ਵਾਪਸ ਲਏ ਜਾਂਦੇ ਹਨ। ਡੀ.ਸੀ. ਅੰਮ੍ਰਿਤਸਰ ਵਲੋਂ ਸਲਾਹਾਂ ਦੀ ਪਾਲਣਾ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਸਾਰਿਆਂ ਦਾ ਧੰਨਵਾਦ।