ਲੁਧਿਆਣਾ : ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਬੱਤੀਆਂ ਬੰਦ ਅਤੇ ਘਰ ਦੇ ਅੰਦਰ ਰਹਿਣ ਦੀ ਦਿੱਤੀ ਸਲਾਹ
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਆਪਣੇ ਐਕਸ ਹੈਂਡਲ 'ਤੇ ਲੋਕਾਂ ਨੂੰ ਆਪਣੇ ਘਰ ਦੇ ਅੰਦਰ ਰਹਿਣ ਅਤੇ ਬੱਤੀਆਂ ਬੰਦ ਕਰਨ ਦੀ ਸਲਾਹ ਦਿੱਤੀ ਹੈ। ਪਰ ਡਿਪਟੀ ਕਮਿਸ਼ਨਰ ਵਲੋਂ ਇਸ ਸੰਬੰਧੀ ਬਲੈਕ ਆਊਟ ਦੇ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ ਹਨਉਨ੍ਹਾਂ ਉਨ੍ਹਾਂ ਨੇ ਲੋਕਾਂ ਨੂੰ ਇਹ ਸਭ ਕੁਝ ਆਪਣੇ ਤੌਰ 'ਤੇ ਕਰਨ ਲਈ ਕਿਹਾ ।