ਸੁਲਤਾਨਪੁਰ ਲੋਧੀ ਅੰਦਰ ਹੋਇਆ ਬਲੈਕ ਆਊਟ, ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ
ਸੁਲਤਾਨਪੁਰ ਲੋਧੀ,10 ਮਈ (ਥਿੰਦ) ਭਾਰਤ ਅਤੇ ਪਾਕਿਸਤਾਨ ਵਿਚਕਾਰ ਭਾਵੇਂ ਜੰਗਬੰਦੀ ਹੋ ਗਈ ਹੈ ਪਰ ਇਸ ਦੇ ਬਾਵਜੂਦ ਵੀ ਸਮੁੱਚੇ ਬਲਾਕ ਸੁਲਤਾਨਪੁਰ ਲੋਧੀ ਅੰਦਰ ਪ੍ਰਸ਼ਾਸਨ ਵੱਲੋਂ ਬਲੈਕ ਆਊਟ ਕਰ ਦਿੱਤਾ ਗਿਆ ਹੈ।ਝੱਲ ਲੇਈ ਵਾਲਾ ਅਤੇ ਟਿੱਬਾ ਗਰਿੱਡ ਤੋਂ ਬਿਜਲੀ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਹੈ।