JALANDHAR WEATHER

ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਰਾਸ਼ਟਰੀ ਤਕਨਾਲੋਜੀ ਦਿਵਸ 'ਤੇ ਟਵੀਟ

ਨਵੀਂ ਦਿੱਲੀ, 11 ਮਈ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕੀਤਾ ਕਿ ਰਾਸ਼ਟਰੀ ਤਕਨਾਲੋਜੀ ਦਿਵਸ 'ਤੇ, ਭਾਰਤ ਉਨ੍ਹਾਂ ਵਿਗਿਆਨੀਆਂ, ਇੰਜੀਨੀਅਰਾਂ ਅਤੇ ਟੈਕਨੀਸ਼ੀਅਨਾਂ ਨੂੰ ਸਲਾਮ ਕਰਦਾ ਹੈ ਜੋ ਸਾਡੇ ਜੀਵਨ ਵਿਚ ਸਾਕਾਰਾਤਮਕ ਬਦਲਾਅ ਲਿਆਉਣ ਲਈ ਨਵੀਆਂ ਤਕਨਾਲੋਜੀਆਂ ਵਿਕਸਿਤ ਕਰਕੇ ਯੋਗਦਾਨ ਪਾਉਂਦੇ ਹਨ। ਅਸੀਂ ਆਪਣੇ ਵਿਗਿਆਨੀਆਂ ਦੇ ਅਸਾਧਾਰਨ ਯਤਨਾਂ ਨੂੰ ਮਾਣ ਨਾਲ ਯਾਦ ਕਰਦੇ ਹਾਂ ਜਿਨ੍ਹਾਂ ਦੀ ਅਗਵਾਈ ਵਿਚ 1998 ਵਿਚ ਸਫਲ ਪੋਖਰਣ ਪ੍ਰੀਖਣ ਹੋਏ। ਇਹ ਭਾਰਤ ਦੇ ਇਤਿਹਾਸ ਵਿਚ ਇਕ ਪਰਿਭਾਸ਼ਿਤ ਪਲ ਸੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ