JALANDHAR WEATHER

ਮੰਧਾਨਾ ਦੇ ਸੈਂਕੜੇ ਨਾਲ ਭਾਰਤ ਮਹਿਲਾ ਕ੍ਰਿਕਟ ਟੀਮ ਨੇ ਤਿਕੋਣੀ ਲੜੀ ਦੇ ਫਾਈਨਲ ਵਿਚ ਸ੍ਰੀਲੰਕਾ ਨੂੰ ਜਿੱਤਣ ਲਈ ਦਿੱਤਾ 343 ਦੌੜਾਂ ਦਾ ਟੀਚਾ

 ਕੋਲੰਬੋ, 11 ਮਈ - ਤਿਕੋਣੀ ਲੜੀ ਦੇ ਫਾਈਨਲ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 342 ਦੌੜਾਂ ਬਣਾਈਆਂ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਸਭ ਤੋਂ ਵੱਧ 116 (101 ਗੇਂਦਾਂ) ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਮੰਧਾਨਾ ਇਕਦਿਨਾਂ ਕ੍ਰਿਕਟ ਵਿਚ ਸਭ ਤੋਂ ਵੱਧ ਸੈਂਕੜੇ ਬਣਾਉਣ ਵਾਲੀ ਤੀਸਰੀ ਬੱਲੇਬਾਜ਼ ਬਣ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ