ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਬੀਐਸਐਫ ਦੇ ਸਬ ਇੰਸਪੈਕਟਰ ਮੁਹੰਮਦ ਇਮਤਿਆਜ਼ ਨੂੰ ਦਿੱਤੀ ਅੰਤਿਮ ਸ਼ਰਧਾਂਜਲੀ

ਜੰਮੂ, 11 ਮਈ - ਜੰਮੂ ਅਤੇ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਬੀਐਸਐਫ ਦੇ ਸਬ ਇੰਸਪੈਕਟਰ ਮੁਹੰਮਦ ਇਮਤਿਆਜ਼ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਕੱਲ੍ਹ ਆਰਐਸ ਪੁਰਾ ਖੇਤਰ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ।