12 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਗੁਰਦਾਸਪੁਰ, 11 ਮਈ (ਚੱਕਰਾਜਾ)-12 ਮਈ ਤੋਂ ਪੰਜਾਬ ਸਰਕਾਰ ਵਲੋਂ ਭਾਵੇਂ ਸੂਬੇ ਦੇ ਵਿੱਦਿਅਕ ਅਦਾਰੇ ਖੋਲ੍ਹਣ ਦੀ ਗੱਲ ਕਹੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀਆਂ ਆਈਆਂ ਹਿਦਾਇਤਾਂ ਮੁਤਾਬਿਕ 12 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵਿੱਦਿਅਕ ਅਦਾਰੇ ਬੰਦ ਰਹਿਣਗੇ।