JALANDHAR WEATHER

ਬੀਤੀ ਰਾਤ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਖ਼ੇਤਰਾਂ ’ਚ ਰਹੀ ਸ਼ਾਂਤੀ- ਭਾਰਤੀ ਫ਼ੌਜ

ਨਵੀਂ ਦਿੱਲੀ, 12 ਮਈ- ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੰਮੂ-ਕਸ਼ਮੀਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਹੋਰ ਇਲਾਕਿਆਂ ਵਿਚ ਰਾਤ ਮੁੱਖ ਤੌਰ ’ਤੇ ਸ਼ਾਂਤੀਪੂਰਨ ਰਹੀ। ਕਿਸੇ ਵੀ ਘਟਨਾ ਦੀ ਰਿਪੋਰਟ ਨਹੀਂ ਕੀਤੀ ਗਈ, ਜੋ ਕਿ ਹਾਲ ਹੀ ਦੇ ਦਿਨਾਂ ਵਿਚ ਪਹਿਲੀ ਸ਼ਾਂਤ ਰਾਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ