JALANDHAR WEATHER

ਪ੍ਰਧਾਨ ਮੰਤਰੀ ਮੋਦੀ ਦੀ ਅੱਜ ਉੱਚ ਪੱਧਰੀ ਮੀਟਿੰਗ, ਪੁੱਜੇ ਤਿੰਨਾਂ ਸੈਨਾਵਾਂ ਦੇ ਮੁਖੀ

ਨਵੀਂ ਦਿੱਲੀ, 12 ਮਈ- ਤਿੰਨਾਂ ਸੈਨਾਵਾਂ ਦੇ ਮੁਖੀ ਅਤੇ ਸੀ.ਡੀ.ਐਸ. ਅਨਿਲ ਚੌਹਾਨ ਅੱਜ ਫਿਰ ਪ੍ਰਧਾਨ ਮੰਤਰੀ ਨਿਵਾਸ ਪਹੁੰਚੇ ਹਨ। ਪ੍ਰਧਾਨ ਮੰਤਰੀ ਮੋਦੀ ਫੌਜ ਮੁਖੀਆਂ ਨਾਲ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ ਅਤੇ ਅੱਗੇ ਦੀ ਰਣਨੀਤੀ ’ਤੇ ਚਰਚਾ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਐਨ.ਐਸ.ਏ. ਮੁਖੀ ਅਜੀਤ ਡੋਭਾਲ ਵੀ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ