ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਅਗਲੇ 48 ਘੰਟਿਆਂ ਲਈ ਬੰਦ ਰਹਿਣਗੇ ਸਾਰੇ ਸਕੂਲ ਬੰਦ - ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 12 ਮਈ (ਲਖਵਿੰਦਰ ਸਿੰਘ )- ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਜਾਰੀ ਕੀਤੇ ਸੰਦੇਸ਼ ਵਿਚ ਅਗਲੇ 48 ਘੰਟਿਆਂ ਲਈ ਜ਼ਿਲ੍ਹੇ ਭਰ ਦੇ ਸਕੂਲ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਸਥਿਤੀ ਇਸ ਵੇਲੇ ਸ਼ਾਂਤੀਪੂਰਨ ਹੈ ਅਤੇ ਲੋਕ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਨੇਹਿਆਂ ਪ੍ਰਤੀ ਸੁਚੇਤ ਰਹਿਣ।