100 ਤੋਂ ਵੱਧ ਅੱਤਵਾਦੀ ਮਾਰੇ ਗਏ - ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 12 ਮਈ - ਰਾਸ਼ਟਰ ਨੂੰ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ, "...'ਅੱਤਵਾਦੀਆਂ ਨੇ ਸਾਡੀਆਂ ਭੈਣਾਂ ਦਾ ਸੰਧੂਰ ਉਜਾੜਿਆ ਸੀ, ਇਸ ਲਈ ਭਾਰਤ ਨੇ ਅੱਤਵਾਦ ਦੇ ਹੈਡਕੁਆਟਰ ਉਜਾੜ ਦਿੱਤੇ'। 100 ਤੋਂ ਵੱਧ ਅੱਤਵਾਦੀ ਮਾਰੇ ਗਏ..."।