JALANDHAR WEATHER

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਮਾਨ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ

ਜੈਤੀਪੁਰ, 13 ਮਈ (ਭੁਪਿੰਦਰ ਸਿੰਘ ਗਿੱਲ)-ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੇ ਘਰ ਸੀ.ਐਮ. ਮਾਨ ਪੁੱਜੇ ਤੇ ਦੁੱਖ ਪ੍ਰਗਟ ਕੀਤਾ ਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦੇ ਐਲਾਨ ਦੇ ਨਾਲ ਮ੍ਰਿਤਕਾਂ ਦੇ ਭੋਗ ਦਾ ਸਾਰਾ ਖਰਚਾ ਸਰਕਾਰ ਵਲੋਂ ਕਰਨ ਦਾ ਵੀ ਐਲਾਨ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ