JALANDHAR WEATHER

ਸ਼ਰਾਬ ਪੀਣ ਦੇ ਮਾਮਲੇ 'ਚ ਆਬਕਾਰੀ ਈ.ਟੀ.ਓ. ਤੇ ਇੰਸਪੈਕਟਰ ਮੁਅੱਤਲ

ਅੰਮ੍ਰਿਤਸਰ, 13 ਮਈ (ਰਾਜੇਸ਼ ਕੁਮਾਰ ਸ਼ਰਮਾ)-ਜ਼ਹਿਰੀਲੀ ਸ਼ਰਾਬ ਪੀਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਵਿਭਾਗ ਵਲੋਂ ਸੰਬੰਧਤ ਆਬਕਾਰੀ ਈ.ਟੀ.ਓ. ਮਨੀਸ਼ ਗੋਇਲ ਅਤੇ ਇੰਸਪੈਕਟਰ ਗੁਰਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ