JALANDHAR WEATHER

ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਮਲੌਦ ਦੀ ਵਿਦਿਆਰਥਣ ਮੈਰਿਟ ਆਈ 'ਚ

 ਮਲੌਦ (ਖੰਨਾ), 14 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਮਲੌਦ ਦੀ ਵਿਦਿਆਰਥਣ ਤਰਨਦੀਪ ਕੌਰ ਪੁੱਤਰੀ ਹਰਦੀਪ ਸਿੰਘ ਵਾਸੀ ਪਿੰਡ ਬੁਰਕੜਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਾਨ ਮੈਡੀਕਲ (ਸਾਇੰਸ ਗਰੁੱਪ) ਨਤੀਜੇ ਵਿਚੋਂ 97.60 ਪ੍ਰਤੀਸ਼ਤ ਅੰਕਾਂ ਨਾਲ 12ਵੇਂ ਰੈਂਕ ਨੂੰ ਹਾਸਲ ਕਰਕੇ ਮੈਰਿਟ ਸੂਚੀ ਵਿਚ ਨਾਂਅ ਦਰਜ ਕਰਵਾਇਆ ਹੈ। ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਨੇ ਵਿਦਿਆਰਥਣ ਤਰਨਦੀਪ ਕੌਰ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕਰਦਿਆਂ ਸਕੂਲ ਸਟਾਫ ਤੇ ਮਾਪਿਆਂ ਨੂੰ ਵਧਾਈ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ