ਅੱਜ ਹੋਵੇਗੀ ਬੀ.ਬੀ.ਐਮ.ਬੀ. ਦੀ ਮੀਟਿੰਗ

ਚੰਡੀਗੜ੍ਹ, 15 ਮਈ- ਭਾਖੜਾ ਬਿਆਸ ਪ੍ਰਬੰਧਨ ਬੋਰਡ ਦੀ ਤਕਨੀਕੀ ਕਮੇਟੀ ਦੀ ਮੀਟਿੰਗ ਅੱਜ ਹੋਵੇਗੀ। ਇਸ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਇੰਜੀਨੀਅਰ ਹਿੱਸਾ ਲੈਣਗੇ। ਕੇਂਦਰੀ ਜਲ ਕਮਿਸ਼ਨਰ ਦੇ ਮੁੱਖ ਇੰਜੀਨੀਅਰ ਵੀ ਮੀਟਿੰਗ ਵਿਚ ਹਿੱਸਾ ਲੈਣਗੇ।