JALANDHAR WEATHER

ਪੰਜਾਬ ਭਰ 'ਚੋਂ ਦੂਜਾ ਸਥਾਨ ਲੈਣ ਵਾਲੀ ਰਤਿੰਦਰਦੀਪ ਕੌਰ ਬਣਨਾ ਚਾਹੁੰਦੀ ਹੈ ਡਾਕਟਰ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿਚੋਂ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਛੱਤਿਆਣਾ ਦੀ ਵਿਦਿਆਰਥਣ ਰਤਿੰਦਰਦੀਪ ਕੌਰ ਪੁੱਤਰੀ ਨਿਰਮਲ ਸਿੰਘ ਨੇ 650 ਵਿਚੋਂ 650 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ। ਰਤਿੰਦਰਦੀਪ ਕੌਰ ਨੇ ਕਿਹਾ ਕਿ ਉਹ ਡਾਕਟਰ ਬਣਨਾ ਚਾਹੁੰਦੀ ਹੈ ਅਤੇ ਦੇਸ਼ ਦੀ ਸੇਵਾ ਕਰਨੀ ਚਾਹੁੰਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ